ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਯੂਪੀ ਸਰਕਾਰ ਨੇ ਨਹੀਂ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ

ਯੂਪੀ ਸਰਕਾਰ ਨੇ ਨਹੀਂ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ
  • PublishedOctober 4, 2021

ਯੂਪੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਲਖੀਮਪੁਰ ਖੀਰੀ ਆਉਣ ਦੀ ਮੰਗੀ ਗਈ ਇਜਾਜ਼ਤ ਨਹੀਂ ਦਿੱਤੀ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੇ ਸਕੱਤਰ ਡਾਕਟਰ ਬੀ਼ਡੀ ਪਾਲਸਨ ਨੇ ਸਿਵਲ ਏਵਿਏਸ਼ਨ ਦੇ ਨਿਰਦੇਸ਼ਕ ਨੂੰ ਪੱਤਰ ਲਿਖ ਸੂਚਿਤ ਕੀਤਾ ਹੈ।

Written By
The Punjab Wire