ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਹੀਂ ਰਹੇ। ਉਹ 71 ਸਾਲ ਦੇ ਸਨ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਉਹਨਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਵਲੋਂ ਆਪਣੇ ਫੇਸਬੂਕ ਅਕਾਉਟ ਤੇ ਇਹ ਜਾਨਕਾਰੀ ਸਾਂਝੀ ਕੀਤੀ ਗਈ।
Recent Posts
- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
- ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
- ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ ਵਰਕਿੰਗ ਪ੍ਰੈਜ਼ੀਡੈਂਟ, ਮੁੱਖ ਮੰਤਰੀ ਮਾਨ ਨੇ ਸੌਂਪੀ ਜ਼ਿੰਮੇਵਾਰੀ
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼