ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਆਉਣਗੇ ਗੁਰਦਾਸਪੁਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਗੁਰਦਾਸਪੁਰ ਕੇ ਪਿੰਡ ਸੇਖਵਾਂ ਪਹੁੰਚ ਰਹੇ ਹਨ। ਜਿੱਥੇ ਉਹ ਸੇਖਵਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਹ ਜਾਨਕਾਰੀ ਜਗਰੂਪ ਸਿੰਘ ਸੇਖਵਾਂ ਨੇ ਦਿੱਤੀ । ਦੱਸਣਯੋਗ ਹੈ ਕਿ 6 ਅਕਤੂਬਰ ਨੂੰ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਰਹੇ ਸਰਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਸੀ। ਇਤਕਾਲ ਤੋਂ ਪਹਿਲਾ ਸੇਵਾ ਸਿੰਘ ਸੇਖਵਾਂ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

Exit mobile version