‘ਧਰਮ ਨਿਰਪੱਖਤਾ ਬਾਰੇ ਗੱਲ ਕਰਨੀ ਬੰਦ ਕਰੋ’: ਕੈਪਟਨ ਅਮਰਿੰਦਰ ਸਿੰਘ ਦਾ ਹਰੀਸ਼ ਰਾਵਤ ‘ਤੇ ਪਲਟਵਾਰ

Captain amrinder

Newly-elected Amritsar MP Capt Amarinder Singh in Sector 10 of Chandigarh on Monday, May 26 2014. Express photo by Sumit Malhotra

ਲੋਕਾਂ ਦੇ ਹਿੱਤਾਂ ਦੀ ਪੂਰਤੀ ਲਈ ਆਪਣਾ ਸਿਆਸੀ ਸੰਗਠਨ ਸ਼ੁਰੂ ਕਰਨ ਦੇ ਐਲਾਨ ਤੋਂ ਦੋ ਦਿਨ ਬਾਅਦ, ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ AICC ਦੇ ਜਨਰਲ ਸਕੱਤਰ ਹਰੀਸ਼ ਰਾਵਤ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਰਟੀ ਨੇ ਉਹਨਾਂ ਤੇ ਵਿਸ਼ਵਾਸ ਨਾ ਕਰਕੇ ਅਤੇ ਪਾਰਟੀ ਨੂੰ ਨਵਜੋਤ ਸਿੰਘ ਵਰਗੇ ਅਸਥਿਰ ਵਿਅਕਤੀ ਦੇ ਹੱਥਾ ਵਿੱਚ ਦੇ ਕੇ ਨੁਕਸਾਨ ਪਹੁੰਚਾਇਆ ਹੈ। ਸਿੱਧੂ ਸਿਰਫ ਆਪਣੇ ਪ੍ਰਤੀ ਵਫ਼ਾਦਾਰ ਹੈ। ”ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇੱਕ ਟਵੀਟ ਵਿੱਚ ਅਮਰਿੰਦਰ ਸਿੰਘ ਦੇ ਹਵਾਲੇ ਨਾਲ ਕਿਹਾ।

ਕੈਪਟਨ ਵੱਲੋ ਕੀਤੇ ਗਏ ਟਵੀਟ ਵਿੱਚ ਉਹਨਾਂ ਹਰੀਸ਼ ਰਾਵਤ, AICC, ਨਵਜੋਤ ਸਿੰਘ ਸਿੱਧੂ ਤੇ ਜਮ ਕੇ ਨਿਸ਼ਾਨੇ ਸਾਧੇ ਅਤੇ ਪਰਗਟ ਸਿੰਘ ਤੇ ਵੀ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾ ਅਕਾਲੀ ਹੋਣ ਤੇ ਸਵਾਲ ਚੁਕੇ। ਪੜੋ ਪੂਰੇ ਟਵੀਟ

Exit mobile version