ਸਿਹਤ ਵਿਭਾਗ ਨੇ ਕੀਤਾ ਪੰਜ ਸਿਵਲ ਸਰਜਨਾਂ ਦਾ ਤਬਾਦਲਾ, ਵੇਖੋ ਲਿਸਟ

ਸਿਹਤ ਵਿਭਾਗ ਪੰਜਾਬ ਨੇ ਪੰਜ ਸਿਵਲ ਸਰਜਨਾਂ ਦਾ ਤਬਾਦਲਾ ਕੀਤਾ ਹੈ। ਸ਼ੁੱਕਰਵਾਰ ਨੂੰ ਜਾਰੀ ਹੋਏ ਤਾਜ਼ਾ ਹੁਕਮਾਂ ਅਨੁਸਾਰ ਡਾ. ਪਰਵਿੰਦਰ ਕੌਰ ਸਿਵਲ ਸਰਜਨ ਕਪੂਰਥਲਾ, ਡਾ. ਗੁਰਿੰਦਰ ਬੀਰ ਕੌਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ, ਡਾ. ਰੁਬਿੰਦਰ ਕੌਰ ਸਿਵਲ ਸਰਜਨ ਮਾਲੇਰਕੋਟਲਾ ਤੇ ਡਾ. ਹਰਵਿੰਦਰ ਕੌਰ ਸਿਵਲ ਸਰਜਨ ਪਠਾਨਕੋਟ ਦਾ ਤਬਾਦਲਾ ਕੀਤਾ ਗਿਆ ਹੈ। ਡਾ. ਇੰਦਰਮੋਹਨ ਗੁਪਤਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨੂੰ ਤਰੱਕੀ ਦਿੱਤੀ ਗਈ ਹੈ ਪਰ ਪੋਸਟਿੰਗ ਅਜੇ ਬਾਕੀ ਹੈ। ਦੇਖੋ ਲਿਸਟ…

Exit mobile version