ਚੰਡੀਗੜ੍ਹ 27 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ ਇਸ ਸਮੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾਂ ਦੇ ਕੌਂਸਲਰ ਹਨ। ਇਸ ਉਮੀਦਵਾਰ ਸਮੇਤ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
Recent Posts
- ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
- ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
- ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
- ਐੱਚਪੀਵੀ ਟੀਕਾਕਰਣ ਜਾਗਰੂਕਤਾ ਲਈ ਡਾਕਟਰਾਂ ਨੇ ਆਪਣੀ ਬੱਚੀਆ ਨੂੰ ਲਗਵਾਏ ਟੀਕੇ