Close

Recent Posts

ਪਰਵਿੰਦਰ ਝੋਟਾ ਕਤਲ ਕਾਂਡ: ਗੁਰਦਾਸਪੁਰ ਬੰਦ ਦੌਰਾਨ ਬਾਜ਼ਾਰਾਂ ਵਿੱਚ ਪਸਰਿਆ ਸੰਨਾਟਾ; ਕੁਝ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰ ਮੰਡਲ ਦੇ ਆਗੂਆਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ, ਦੀਨਾਨਗਰ ਵਿੱਚ ਪੁਲਿਸ ਦੀ ਸਖ਼ਤੀ

ਪਰਵਿੰਦਰ ਝੋਟਾ ਕਤਲ ਕਾਂਡ: ਗੁਰਦਾਸਪੁਰ ਬੰਦ ਦੌਰਾਨ ਬਾਜ਼ਾਰਾਂ ਵਿੱਚ ਪਸਰਿਆ ਸੰਨਾਟਾ; ਕੁਝ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰ ਮੰਡਲ ਦੇ ਆਗੂਆਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ, ਦੀਨਾਨਗਰ ਵਿੱਚ ਪੁਲਿਸ ਦੀ ਸਖ਼ਤੀ

ਗੁਰਦਾਸਪੁਰ

ਵਿਧਾਇਕ ਪਾਹੜਾ ਨੇ ਪਿੰਡ ਗੁਨੀਆ ਵਿੱਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਪਾਹੜਾ ਨੇ ਪਿੰਡ ਗੁਨੀਆ ਵਿੱਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
  • PublishedNovember 10, 2021

ਗੁਰਦਾਸਪੁਰ। ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪਿੰਡ ਗੁਣੀਆਂ ਵਿੱਚ ਸ਼ਮਸ਼ਾਨਘਾਟ, ਇੰਟਰਲਾਕ ਗਲੀਆਂ ਅਤੇ ਸੀਵਰੇਜ ਦਾ ਉਦਘਾਟਨ ਕੀਤਾ। ਇਸ ਦੌਰਾਨ ਲੇਬਰ ਸੇਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਵਿਧਾਇਕ ਪਾਹੜਾ ਨੇ ਕਿਹਾ ਕਿ ਸ਼ਹਿਰ ਦੀ ਤਰਜ਼ ’ਤੇ ਹਲਕੇ ਦੇ ਪਿੰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾ ਟੀਚਾ ਹੈ ਕਿ ਵਿਕਾਸ ਪੱਖ ਤੋਂ ਹਲਕਾ ਪੰਜਾਬ ਦੇ ਅਗਾਂਹਵਧੂ ਹਲਕਿਆਂ ਵਿੱਚ ਸ਼ਾਮਲ ਕੀਤਾ ਜਾਵੇ। ਜਿਸ ਨਾਲ ਉਹ ਦਿਨ ਰਾਤ ਮਿਹਨਤ ਕਰ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਵਰਿੰਦਰ ਸਿੰਘ, ਗੁਲਜ਼ਾਰ ਸਿੰਘ, ਮੱਖਣ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ, ਰਣਧੀਰ ਸਿੰਘ, ਮਹਿੰਦਰ ਮਸੀਹ, ਮਨਪ੍ਰੀਤ ਮਸੀਹ, ਸੁਖਬੀਰ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

Written By
The Punjab Wire