ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਬਿਜਲੀ ਖੇਤਰ ਉਤੇ ਮੁੱਖ ਮੰਤਰੀ ਵੱਲੋਂ ਲਿਆਂਦੇ ਸਫ਼ੈਦ ਪੇਪਰ ਉਤੇ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਨੇ ਕਾਂਗਰਸ ਪਾਰਟੀ ਜੁਆਇਨ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹੋ ਕਿਹਾ ਸੀ ਕਿ ਕੋਈ ਵੀ ਆਪ ਦਾ ਮੈਂਬਰ ਦੱਸ ਸਕਦਾ ਹੈ ਕਿ ਕੌਣ ਹੈ ਅਸਲ ਆਮ ਆਦਮੀ? ਇਸ ਉਤੇ ਜਗਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ ਕਰਦਿਆਂ ਕਾਂਗਰਸ ਪਾਰਟੀ ਜੁਆਇਨ ਕਰਨ ਦਾ ਐਲਾਨ ਕੀਤਾ।
Recent Posts
- ਗੁਰਦਾਸਪੁਰ ਵਿੱਚ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਨੇ ਯੁਵਾ ਸ਼ਕਤੀ ਅਤੇ ਸਵੈ-ਰੱਖਿਆ ਦੀ ਭਾਵਨਾ ਨੂੰ ਦਿੱਤਾ ਨਵਾਂ ਜੋਸ਼
- ਗੁਰਦਾਸਪੁਰ ਨਗਰ ਕੌਂਸਲ: 29 ਵਿੱਚੋਂ 14 ਸੀਟਾਂ ਔਰਤਾਂ ਲਈ ਰਾਖਵੀਆਂ, 48 ਫ਼ੀਸਦੀ ਰਾਖਵੇਂਕਰਨ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀਕਰਨ ਬਦਲੇ
- ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ
- ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
- ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ