ਗੁਰਦਾਸਪੁਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਧਾਰੋਵਾਲੀ ਵਿੱਚ ਪਹੁੰਚ ਰਹੇ ਹਨ। ਇਥੇ ਉਹ ਸਵ. ਸ. ਸੰਤੋਖ ਸਿੰਘ ਰੰਧਾਵਾ ਜੀ ਦੀ ਸਲਾਨਾ ਬਰਸੀ ਵਿੱਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਦੱਸਣਯੋਗ ਹੈ ਕਿ ਸ. ਸੰਤੋਖ ਸਿੰਘ ਰੰਧਾਵਾ ਪੰਜਾਬ ਦੇ ਸਾਬਕਾ ਮੰਤਰੀ ਰਹਿ ਚੁਕੇ ਹਨ ਅਤੇ ਉਹਨਾਂ ਦੇ ਸੁਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਹੁਣ ਪੰਜਾਬ ਦੇ ਉਪ ਮੰਤਰੀ ਅਤੇ ਗ੍ਰਹਿ ਮੰਤਰੀ ਵੀ ਹਨ ਅਤੇ ਡੇਰਾ ਬਾਬਾ ਨਾਨਕ ਹਲਕੇ ਤੋਂ ਵਿਧਾਇਕ ਹਨ।
Recent Posts
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ
- ਗੁਰਦਾਸਪੁਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਫਤਵਾ- ਰਮਨ ਬਹਿਲ
- ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ
- ਤਪਦਿਕ ਕਲੀਨਿਕ ਨੂੰ ਮਿਲੀ ਪੋਰਟੇਬਲ ਐਕਸ ਰੇ ਮਸ਼ੀਨ