Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਕਿਸਾਨਾਂ ਨੇ 29 ਨਵੰਬਰ ਨੂੰ ਕੀਤੇ ਜਾਣ ਵਾਲਾ ਟਰੈਕਟਰ ਮਾਰਚ ਕੀਤਾ ਮੁਲਤਵੀ

ਕਿਸਾਨਾਂ ਨੇ 29 ਨਵੰਬਰ ਨੂੰ ਕੀਤੇ ਜਾਣ ਵਾਲਾ ਟਰੈਕਟਰ ਮਾਰਚ ਕੀਤਾ ਮੁਲਤਵੀ
  • PublishedNovember 27, 2021

ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸ਼ਨਿਚਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ  ਸਿੰਘੂ ਬਾਰਡਰ ਵਿਖੇ ਹੋਈ । ਹੁਣ 4 ਦਿੰਬਰ ਨੂੰ SKM ਦੀ ਦੁਬਾਰਾ ਫੇਰ ਹੋਵੇਗੀ ਮੀਟਿੰਗ।

Written By
The Punjab Wire