ਗੁਰਦਾਸਪੁਰ, 28 ਨਵੰਬਰ (ਮੰਨਣ ਸੈਣੀ)। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਕਾਦਿਆਂ ਹਲਕੇ ਤੋਂ ਗੁਰਇਕਬਾਲ ਸਿੰਘ ਮਾਹਲ, ਸ਼੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਅਤੇ ਫਿਰੋਜਪੁਰ ਤੋਂ ਰੋਹਿਤ ਵੋਹਰਾ ਉਮੀਦਵਾਰ ਐਲਾਨੇ ਗਏ ਹਨ। ਇਸੇ ਦੇ ਨਾਲ ਮਲੇਰਕੋਟਲਾ ਵਿੱਚ ਸਾਬਕਾ ਮੰਤਰੀ ਨੁਸਰਤ ਅਲੀ ਖਾਨ ਨਵੇਂ ਉਮੀਦਵਾਰ ਹਨ ਅਤੇ ਪਹਿਲਾਂ ਐਲਾਨੇ ਗਏ ਉਮੀਦਵਾਰ ਯੂਨਸ ਮੁਹੰਮਦ ਦਾ ਨਾਂ ਵਾਪਸ ਲੈ ਲਿਆ ਹੈ। ਇਹ ਜਾਨਕਾਰੀ ਦਲਜੀਤ ਸਿੰਘ ਚੀਮਾ ਵਲੋਂ ਦਿੱਤੀ ਗਈ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ