ਅਕਾਲੀ ਦੱਲ ਨੂੰ ਲੱਗਾ ਵੱਡਾ ਝੱਟਕਾ, ਮਨਜਿੰਦਰ ਸਿੰਘ ਸਿਰਸਾ ਹੋਏ ਭਾਜਪਾ ਵਿੱਚ ਸ਼ਾਮਿਲ

ਅਕਾਲੀ ਦੱਲ ਨੂੰ ਇੱਕ ਵੱਡਾ ਝੱਟਕਾਭਾਜਪਾ ਵੱਲੋਂ ਦਿੱਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਪਹਿਲਾਂ ਮਨਜਿੰਦਰ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਗਿਆ ਸੀ।

Exit mobile version