ਚੰਡੀਗੜ੍ਹ, 03 ਦਸੰਬਰ 2021- ਪ੍ਰਸਿੱਧ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਚ ਸ਼ਾਮਲ ਹੋ ਗਏ। ਇਕ ਮੌਕੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ