ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ ਅਤੇ ਅੰਬਿਕਾ ਸੋਨੀ ਨੂੰ ਪੰਜਾਬ ਚੋਣਾਂ ਲਈ ਮਿਲੀ ਵੱਡੀ ਜ਼ਿੰਮੇਵਾਰੀ -ਸਕ੍ਰੀਨਿੰਗ ਕਮੇਟੀ ਦਾ ਵੀ ਹੋਇਆ ਐਲਾਨ

ਨਵੀਂ ਦਿੱਲੀ:  ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਚੋਣਾਂ ਲਈ ਪੰਜਾਬ ਨਾਲ ਜੁੜੇ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ । ਇਨ੍ਹਾਂ ਵਿੱਚ  ਅੰਬਿਕਾ ਸੋਨੀ , ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਸ਼ਾਮਲ ਹਨ । 

ਇਸੇ ਤਰ੍ਹਾਂ ਅਜੇ ਮਕੀਂ ਦੀ ਅਗਵਾਈ ਹੇਠ ਸਕ੍ਰੀਨਿੰਗ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਨਵਜੋਤ ਸਿੱਧੂ ਮੈਂਬਰ ਹਨ । ਸੂਚੀ ਹੇਠ ਦਿੱਤੀ ਗਈ ਹੈ।  

Exit mobile version