Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਆਮ ਆਦਮੀ ਪਾਰਟੀ ਨੇ ਕੀਤੀ 30 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਜ਼ਿਲਾ ਗੁਰਦਾਸਪੁਰ ਸਮੇਤ ਇਹਨਾਂ ਹਲਕਿਆ ਤੋਂ ਮੁਕਾਬਲੇ ਚ ਉਤਾਰੇ ਇਹ ਉਮੀਦਵਾਰ

ਆਮ ਆਦਮੀ ਪਾਰਟੀ ਨੇ ਕੀਤੀ 30 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਜ਼ਿਲਾ ਗੁਰਦਾਸਪੁਰ ਸਮੇਤ ਇਹਨਾਂ ਹਲਕਿਆ ਤੋਂ ਮੁਕਾਬਲੇ ਚ ਉਤਾਰੇ ਇਹ ਉਮੀਦਵਾਰ
  • PublishedDecember 10, 2021

ਗੁਰਦਾਸਪੁਰ, 10 ਦਸੰਬਰ 2021( ਮੰਨਣ ਸੈਣੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਨਾਲ ਕੁਲ 30 ਉਮੀਦਵਾਰਾਂ ਦਾ ਐਲਾਨ ਹੈ। ਇਸ ਤੋਂ ਪਹਿਲਾ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ 40 ਉਮੀਦਵਾਰਾਂ ਦਾ ਐਲਾਨ ਕੀਤਾ ਚੁੱਕਾ ਹੈ।

Written By
The Punjab Wire