ਹੋਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
  • PublishedDecember 21, 2021

ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਵੱਲੋ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਉਹਨਾਂ ਵੱਲੋ ਟਵੀਟ ਕਰ ਦਿੱਤੀ ਗਈ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।

Written By
The Punjab Wire