ਗੁਰਦਾਸਪੁਰ, 3 ਜਨਵਰੀ (ਮੰਨਣ ਸੈਣੀ)। ਜ਼ਿਲਾ ਮੈਜਿਸਟਰੇਟ ਪਠਾਨਕੋਟ ਵੱਲੋਂ ਕੋਵਿਡ ਦੇ ਵੱਧ ਰਹੇ ਪ੍ਰਕੋਪ ਦੇ ਚਲਦਿੱਆ ਜ਼ਿਲਾ ਪਠਾਨਕੋਟ ਅੰਦਰ ਚੌਥੀ ਜਮਾਤ ਤੱਕ ਪੜਦੇ ਨਿਜੀ ਅਤੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਹੈ। ਹਾਲਾਕਿ ਉਹਨਾਂ ਨੂੰ ਆਨਲਾਇਨ ਪੜਾਉਣ ਦੀ ਆਗਿਆ ਹੋਵੇਗੀ। ਇਸ ਦੇ ਨਾਲ ਹੀ ਆਂਗਨਵਾੜੀ ਸੈਂਟਰ ਵੀ ਬੰਦ ਕਰ ਦਿੱਤੇ ਗਏ ਹਨ। ਪੂਰੇ ਆਦੇਸ਼ਾ ਦੀ ਕਾਪੀ ਪੜੋਂ
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024