ਕੋਰੋਨਾ ਪਾਜ਼ਿਟਿਵ ਹੋਏ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਵੱਲੋਂ ਖੁਦ ਟਵੀਟ ਕਰ ਸਾਂਝੀ ਕੀਤੀ ਗਈ।

Exit mobile version