ਗੁਰਦਾਸਪੁਰ, 4 ਜਨਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋਨਾ ਪਾਜ਼ੇਟਿਵ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ‘ਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਸਾਫ ਹੈ ਕਿ ਕੋਰੋਨਾ ਲਗਾਤਾਰ ਕਿੰਨਾ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 74 ਕੇਸ ਐਕਟਿਵ ਹਨ। ਮਰਨ ਵਾਲਿਆਂ ਦੀ ਗਿਣਤੀ 804 ਹੋ ਗਈ ਹੈ। ਜਦਕਿ 22 ਹਜ਼ਾਰ 497 ਲੋਕ ਕੋਰੋਨਾ ਸੰਕਰਮਿਤ ਹੋਏ ਹਨ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ