ਪੰਜਾਬ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ।
ਢੀਂਡਸਾ ਦਾ ਕਹਿਣਾ ਹੈ ਕਿ ਉਹ ਪੀਐਮ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਫਿਰੋਜ਼ਪੁਰ ਜਾ ਰਹੇ ਸਨ ਪਰ ਟੈਸਟ ਰਿਪੋਰਟ ਮਿਲਣ ਤੋਂ ਬਾਅਦ ਵਾਪਸ ਪਰਤ ਗਏ।