ਪੰਜਾਬ ਸਰਕਾਰ ਵੱਲੋਂ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਸੰਬੰਧੀ ਆਦੇਸ਼ ਜਾਰੀ

ਪੰਜਾਬ ਸਰਕਾਰ ਨੇ ਵੀਰਵਾਰ ਨੂੰ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਕੀਤੇ ਜਾਣ ਸੰਬੰਧੀ ਹੁਕਮਾਂ ਵਾਲਾ ਇਕ ਪੱਤਰ ਜਾਰੀ ਕੀਤਾ ਹੈ।

ਇਹ ਪੱਤਰ 1.1.2016 ਤੋਂ 20.9.2021 ਤਕ ਪ੍ਰਮੋਟ ਹੋਏ ਅਧਿਕਾਰੀਆਂ, ਕਰਮਚਾਰੀਆਂ ਨੂੰ ਪ੍ਰਮੋਸ਼ਨ ਤੇ 15 ਪ੍ਰਤੀਸ਼ਤ ਵਾਧਾ ਦੇਣ ਸੰਬੰਧੀ ਹੈ।

Exit mobile version