ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਕੀਤਾ ਗਠਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਨੱਥੀ ਵਜੋਂ ਮਨਜ਼ੂਰੀ ਦੇ ਦਿੱਤੀ ਹੈ।

Exit mobile version