ਗੁਰਦਾਸਪੁਰ, 12 ਜਨਵਰੀ (ਮੰਨਣ ਸੈਣੀ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੋਏ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਇਸ ਸੰਬੰਧੀ ਉਹਨਾਂ ਦੇ ਮੀਡਿਆ ਸਲਾਹਕਾਰ ਰਵੀਨ ਠਕੁਰਾਲ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਵਿੱਚ ਹਲਕੇ ਲੱਛਣਾਂ ਪਾਏ ਗਏ ਹਨ। ਉਹਨਾਂ ਦੱਸਿਆ ਕਿ ਕੈਪਟਨ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਸੀ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ