ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੁੰ ਨਸ਼ਿਆਂ ਬਾਰੇ ਦਰਜ ਕੇਸ ਦੇ ਮਾਮਲੇ ਵਿਚ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸਦੇ ਨਾਲ ਹੀ ਉਹਨਾਂ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।
Recent Posts
- ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
- ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
- ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
- ਐਮ.ਸੀ. ਯੋਗੇਸ਼ ਸ਼ਰਮਾ ਨੇ ਦਰਬਾਰ ਸ੍ਰੀ ਧਿਆਨਪੁਰ ਧਾਮ ਵਿਖੇ ਸ੍ਰੀ ਗੁਰੂ ਮਹਾਰਾਜ ਰਾਮ ਸੁੰਦਰ ਦਾਸ ਜੀ ਤੋਂ ਲਿਆ ਅਸ਼ੀਰਵਾਦ
- ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ