ਮਜੀਠੀਆ ਨੂੰ ਲੱਗਾ ਵੱਡਾ ਝੱਟਕਾ, ਅਗਾਉਂ ਜ਼ਮਾਨਤ ਅਰਜ਼ੀ ਹੋਈ ਖਾਰਜ

Bikram Majithia

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੁੰ ਨਸ਼ਿਆਂ ਬਾਰੇ ਦਰਜ ਕੇਸ ਦੇ ਮਾਮਲੇ ਵਿਚ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸਦੇ ਨਾਲ ਹੀ  ਉਹਨਾਂ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।

Exit mobile version