ਭਾਜਪਾ ਵੱਲੋ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 27 ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਚੌਣਾ ਸੰਬੰਧੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ 27 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Exit mobile version