ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਅੱਜ 7 ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਤਕ ਪਾਰਟੀ 29 ਉਮੀਦਵਾਰ ਐਲਾਨ ਚੁੱਕੀ ਹੈ। ਪੰਜਾਬ ਲੋਕ ਕਾਂਗਰਸ ਭਾਜਪਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣ ਲੜ ਰਹੀ ਹੈ। ਪਾਰਟੀ ਨੇ ਪੱਟੀ ਹਲਕੇ ਤੋਂ ਜਸਕਰਨ ਸਿੰਘ ਸੰਧੂ, ਨਕੋਦਰ ਤੋਂ ਸ਼ੰਮੀ ਕੁਮਾਰ ਕਲਿਆਣ, ਆਦਮਪੁਰ (ਰਾਖਵੀਂ ਸੀਟ) ਤੋਂ ਜਗਦੀਸ਼ ਕੁਮਾਰ ਜੱਸਲ, ਮਲੋਟ (ਰਾਖਵੀਂ ਸੀਟ) ਤੋਂ ਕਰਨਵੀਰ ਸਿੰਘ ਇੰਦੌਰਾ, ਕੋਟਕਪੂਰਾ ਤੋਂ ਦਰਗੇਸ਼ ਕੁਮਾਰ ਸ਼ਰਮਾ, ਬਠਿੰਡਾ ਦਿਹਾਤ (ਐੱਸਸੀ) ਤੋਂ ਮਾਇਆ ਦੇਵੀ ਤੇ ਮਾਨਸਾ ਤੋਂ ਜੀਵਨ ਦਾਸ ਬਾਵਾ ਨੂੰ ਟਿਕਟ ਦਿੱਤੀ ਹੈ।
Recent Posts
- ਬਾਜਵਾ ਨੇ ਅਫਸਰ ਦੀ ਮੌਤ ਮਾਮਲੇ ਵਿੱਚ ਐਫਆਈਆਰ ਤੇ ਸੀਬੀਆਈ ਜਾਂਚ ਦੀ ਮੰਗ ਕੀਤੀ
- ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ
- ਸਮਾਣਾ ਵਿੱਚ ਸੈਣੀ ਨੂੰ ਦਿਖਾਏ ਕਾਲੇ ਝੰਡੇ, ‘ਆਪ’ ਨੇ ‘ਗੋ ਬੈਕ’ ਦੇ ਨਾਅਰਿਆਂ ਨਾਲ ਕੀਤਾ ਜ਼ੋਰਦਾਰ ਪ੍ਰਦਰਸ਼ਨ
- ਅਗਲੀ ਅਕਾਲੀ ਦਲ ਦੀ ਸਰਕਾਰ ਥੀਨ ਡੈਮ ’ਤੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਬਣਾਏਗੀ: ਸੁਖਬੀਰ ਸਿੰਘ ਬਾਦਲ
- ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ