Close

Recent Posts

ਹੋਰ ਗੁਰਦਾਸਪੁਰ ਰਾਜਨੀਤੀ

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ
  • PublishedFebruary 10, 2022

ਗੁਰਵਿੰਦਰ ਸਿੰਘ ਨੂੰ ਨਵਾਂ  ਡੀ.ਐਸ.ਪੀ ਨਿਯੁਕਤ ਕੀਤਾ.

ਚੰਡੀਗੜ੍ਹ, 10 ਫਰਵਰੀ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ  ਦੱਸਿਆ ਕਿ  ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ  ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

Written By
The Punjab Wire