Close

Recent Posts

ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ
  • PublishedFebruary 12, 2022

ਮਨਦੀਪ ਸਿੰਘ ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ

ਚੰਡੀਗੜ੍ਹ, 12 ਫਰਵਰੀ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

Written By
The Punjab Wire