ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਦਿੱਤਾ ਕਾਂਗਰਸ ਤੋਂ ਅਸਤੀਫ਼ਾ

ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਦਿੱਤਾ ਕਾਂਗਰਸ ਤੋਂ ਅਸਤੀਫ਼ਾ
  • PublishedFebruary 15, 2022

ਗੁਰਦਾਸਪੁਰ, 15 ਫਰਵਰੀ । ਗੁਰਦਾਸਪੁਰ ਤੋਂ ਕਾਂਗਰਸ ਦੇ ਸਾਭਕਾ ਰਾਜ ਸਭਾ ਮੈਂਬਰ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹ ਅਸਤੀਫ਼ਾ ਦੇ ਦਿੱਤਾ ਹੈ। ਅਸ਼ਵਨੀ ਕੁਮਾਰ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ, “ਮੈਂ ਸਿੱਟਾ ਕੱਢਿਆ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਮੇਰੇ ਮਾਣ ਦੇ ਅਨੁਕੂਲ, ਮੈਂ ਪਾਰਟੀ ਦੇ ਘੇਰੇ ਤੋਂ ਬਾਹਰ ਇੱਕ ਵੱਡੇ ਰਾਸ਼ਟਰੀ ਉਦੇਸ਼ ਦਾ ਸਭ ਤੋਂ ਵਧੀਆ ਮੈਂਬਰ ਬਣ ਸਕਦਾ ਹਾਂ।”

Written By
The Punjab Wire