ਗੁਰਦਾਸਪੁਰ, 16 ਫਰਵਰੀ ( ਮੰਨਣ ਸੈਣੀ )। ਡਾ ਨਾਨਕ ਸਿੰਘ ਐਸ ਐਸ ਪੀ ਗੁਰਦਾਸਪੁਰ ਵੱਲੋਂ ਜਾਰੀ ਹਦਾਇਤਾਂ ਤਹਿਤ ਸ੍ਰੀ ਸੁਖਪਾਲ ਸਿੰਘ ਡੀ.ਐਸ.ਪੀ ਸਾਹਿਬ ਸਬ ਡਵੀਜਨ ਸਿਟੀ ਗੁਰਦਾਸਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਸਿਟੀ ਗੁਰਦਾਸਪੁਰ ਸਮੇਤ ਪੀ.ਸੀ.ਆਰ ਫੋਰਸ ਅਤੇ ਬੀ ਐਸ ਐਫ/ ਸੀ ਆਰ ਪੀ ਐਫ ਫੋਰਸ ਨਾਲ ਗੋਰਮਿੰਟ ਕਾਲਜ ਗੁਰਦਾਸਪੁਰ ਤੋਂ ਫਲੈਗ ਮਾਰਚ ਸ਼ੁਰੂ ਕਰਕੇ ਸਬਜੀ ਮੰਡੀ ਚੌਕ ਤੋ ਗੀਤਾ ਭਵਨ ਚੌਕ ਤੋ ਹਨੂੰਮਾਨ ਚੌਕ ਤੋ ਲਾਇਬ੍ਰੇਰੀ ਚੋਕ ਤੋ ਡਾਕਖਾਨਾ ਚੌਕ ਤੋਂ ਹੁੰਦੇ ਹੋਏ ਗੋਰਮਿੰਟ ਕਾਲਜ ਵਿਖੇ ਖਤਮ ਕੀਤਾ ਗਿਆ ਤਾਂ ਜੋ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿੱਚ ਆਪਣੇ ਆਪ ਨੂੰ ਸੁਰਖਿਅਤ ਮਹਿਸੂਸ ਕਰਨ ਅਤੇ 20 ਫਰਵਰੀ ਨੂੰ ਚੋਣਾ ਵਾਲੇ ਦਿਨ ਬਿਨਾ ਕਿਸੇ ਡਰ ਦੇ ਆਪਣੇ ਚੋਣ ਹੱਕ ਦਾ ਇਸਤੇਮਾਲ ਕਰਨ ਸਕਣ ।
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024