ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਹੋਰ ‘ਪੰਜਾਬੀਆਂ’ ਨੂੰ ਕੱਢਣ ਲਈ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਹੋਰ ‘ਪੰਜਾਬੀਆਂ’ ਨੂੰ ਕੱਢਣ ਲਈ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ।

Exit mobile version