ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ)। ਹਲਕਾ ਫਤਿਹਗੜ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਹੋਰ ਜਿੱਤ ਦੇ ਨਾਲ ਹੈਟ੍ਰਿਕ ਮਾਰ ਦਿੱਤੀ ਹੈ। ਉਹਨਾਂ 5545 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਸ਼ਿਕਸਤ ਦਿੱਤੀ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਹੀ ਪੰਜਾਬ ਕਾਂਗਰਸ ਵਿੱਚ ਕੈਪਟਨ ਖਿਲਾਫ਼ ਮੀਡੀਆਂ ਵਿੱਚ ਬੋਲਣ ਵਾਲੇ ਪਹਿਲੇ ਕਾਂਗਰਸੀ ਸਨ।
