ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਭਗਵੰਤ ਮਾਨ 16 ਮਾਰਚ ਨੂੰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਚੁੱਕਣਗੇ ਸਹੂੰ

ਭਗਵੰਤ ਮਾਨ 16 ਮਾਰਚ ਨੂੰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਚੁੱਕਣਗੇ ਸਹੂੰ
  • PublishedMarch 11, 2022

ਚੰਡੀਗੜ੍ਹ, 11 ਮਾਰਚ 2022

ਪੰਜਾਬ ਚੋਣਾਂ ਜਿੱਤਣ ਤੋਂ ਬਾਅਦ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ 11 ਮਾਰਚ ਨੂੰ ਦਿੱਲੀ ਵਿਖੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਐਲਾਨ ਕੀਤਾ ਕਿ, ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਹੋਵੇਗਾ, ਜਦੋਂਕਿ 13 ਮਾਰਚ ਨੂੰ ਅਮ੍ਰਿਤਸਰ ਵਿਖੇ ਰੋਡ ਸ਼ੋਅ ਹੋਵੇਗਾ। 

Written By
The Punjab Wire