Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਆਈਏਐਸ ਏ.ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਪੰਜਾਬ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ

ਆਈਏਐਸ ਏ.ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਪੰਜਾਬ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ
  • PublishedMarch 12, 2022

1991 ਬੈਚ ਦੇ ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਰਸਮੀ ਹੁਕਮਾ ਦਾ ਐਲਾਨ ਜਲਦੀ ਹੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਵਰਤਮਾਨ ਵਿੱਚ ਏ.ਸੀ.ਐਸ., ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।

Written By
The Punjab Wire