ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਸਿੱਧੂ ਸਮੇਤ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ

ਚੰਡੀਗੜ੍ਹ, 12 ਮਾਰਚ:- ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

Exit mobile version