ਪੰਜਾਬ ਦੇ ਹਿੱਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਲੈਣ ਜਾ ਰਹੇ ਵੱਡਾ ਫੈਸਲਾ, ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵੱਡਾ ਫੈਸਲਾ ਲੈਣ ਦੀ ਗੱਲ ਆਖੀ ਗਈ ਹੈ, ਜੋ ਉਹਨਾਂ ਵੱਲੋਂ ਖੁੱਦ ਟਵੀਟ ਕਰ ਦੱਸਿਆ ਗਿਆ। ਉਹਨਾਂ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ..

Exit mobile version