ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਆਪਣੀ ਪੈਨਸ਼ਨ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਾਬਕਾ ਵਿਧਾਇਕ ਹੋਣ ਦੇ ਨਾਤੇ ਜੋ ਵੀ ਪੈਨਸ਼ਨ ਮਿਲਦੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੀਤੀ ਜਾਵੇ। ਇਸ ਨੂੰ ਕਿਸੇ ਵੀ ਹਾਲਤ ਵਿੱਚ ਮੈਨੂੰ ਨਹੀਂ ਭੇਜਿਆ ਜਾਣਾ ਚਾਹੀਦਾ। ਲਿਖਤੀ ਰੂਪ ਵਿੱਚ ਰਸਮੀ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ