Close

Recent Posts

ਹੋਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਹੋਣਗੇ

ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਹੋਣਗੇ
  • PublishedMarch 17, 2022

ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ

ਚੰਡੀਗੜ੍ਹ, 17 ਮਾਰਚ : ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ।

Written By
The Punjab Wire