Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਪਹਿਲੀ ਲਿਸਟ ਜਾਰੀ, ਵੇਖੇ ਕੋਣ ਬਣਿਆਂ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਪਹਿਲੀ ਲਿਸਟ ਜਾਰੀ, ਵੇਖੇ ਕੋਣ ਬਣਿਆਂ ਮੰਤਰੀ
  • PublishedMarch 18, 2022

ਚੰਡੀਗੜ੍ਹ, 18 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮਾਨ ਵੱਲੋਂ ਪਹਿਲੀ ਲਿਸਟ ‘ਚ 12 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ ਅਜੇ ਮਹਿਕਮਿਆਂ ਦੀ ਵੰਡ ਕੀਤੀ ਜਾਣੀ ਹੈ।

Written By
The Punjab Wire