ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਕੁਲਤਾਰ ਸਿੰਘ ਸੰਧਵਾਂ ਹੋਣਗੇ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ

ਕੁਲਤਾਰ ਸਿੰਘ ਸੰਧਵਾਂ ਹੋਣਗੇ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ
  • PublishedMarch 18, 2022

ਚੰਡੀਗੜ੍ਹ, 18 ਮਾਰਚ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਦੂਜੀ ਵਾਰ ਚੁਣੇ ਗਏ ਵਿਧਾਇਕ ਸ: ਕੁਲਤਾਰ ਸਿੰਘ ਸੰਧਵਾਂ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋਣਗੇ।

ਪਾਰਟੀ ਨੇ ਉਨ੍ਹਾਂ ਨੂੰ ਸਪੀਕਰ ਦੇ ਅਹੁਦੇ ’ਤੇ ਨਾਮਜ਼ਦ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਖ਼ੁਦ ਸ: ਸੰਧਵਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਕਰਦਿਆਂ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

Written By
The Punjab Wire