ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰਾਂ ਦੀ ਹੋਣ ਵਾਲੀ ਚੋਣ ਦੇ ਲਈ 5ਵੇਂ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ ਕ੍ਰਿਕਟਰ ਹਰਭਜਨ ਸਿੰਘ ,ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਕ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਰਾਜ ਸਭਾ ਦੇ 5 ਮੈਂਬਰਾਂ ਦੀ ਚੋਣ ਦੇ ਲਈ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ।
Recent Posts
- ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ
- ਰਾਜ ਪੱਧਰੀ ਟੂਰਨਾਮੈਂਟ ਵਿੱਚੋਂ ਟਰਾਫੀਆਂ ਲੈ ਕੇ ਆਏ ਖਿਡਾਰੀਆਂ ਦਾ ਹੋਇਆ ਭਰਵਾਂ ਸਵਾਗਤ
- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ
- ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ
- ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪ੍ਰਗਟ ਸਿੰਘ : ਸ਼ਵੇਤ ਮਲਿਕ