ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ

ਚੰਡੀਗੜ੍ਹ, 22 ਮਾਰਚ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਪੰਜਾਬ ਦੇ ਮੁੱਦਿਆਂ ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਇਸ ਸੰਬੰਧੀ ਉਹਨਾਂ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ।

Exit mobile version