ਹੋਰ ਦੇਸ਼ ਪੰਜਾਬ ਰਾਜਨੀਤੀ

ਰਾਘਵ ਚੱਡਾ ਨੇ ਦਿੱਤਾ ਦਿੱਲੀ ਵਿਧਾਨ ਸਭਾ ਤੋਂ ਅਸਤੀਫ਼ਾ

ਰਾਘਵ ਚੱਡਾ ਨੇ ਦਿੱਤਾ ਦਿੱਲੀ ਵਿਧਾਨ ਸਭਾ ਤੋਂ ਅਸਤੀਫ਼ਾ
  • PublishedMarch 24, 2022

ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਡਾ @raghav_chadha ਨੇ ਦਿੱਲੀ ਵਿਧਾਨ ਸਭਾ ਤੋਂ ਆਪਣਾ ਅਸਤੀਫਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।

Written By
The Punjab Wire