ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਫੈਸਲਾ ਕੀਤਾ ਹੈ। ਜਿਸ ਵਿੱਚ ਹੁਣ ਪੰਜਾਬ ਦੇ ਲੋਕਾਂ ਨੂੰ ਰਾਸ਼ਨ ਲੈਣ ਲਈ ਡਿਪੂ ਉੱਤੇ ਲੰਬੀਆਂ ਲੰਬੀਆ ਲਾਈਨਾਂ ਵਿੱਚ ਨਹੀਂ ਲੱਗਣਾ ਪਵੇਗਾ ਅਤੇ ਹੁਣ ਉਹਨਾਂ ਦੇ ਘਰ ਤੱਕ ਰਾਸ਼ਨ ਸਰਕਾਰ ਪਹੁੰਚਾਏਗੀ।ਹਾਲਾਕਿ ਇਹ ਸੁਵਿਧਾ ਆਪਸ਼ਨਲ ਹੋਵੇਗੀ। ਇਸ ਸੰਬੰਧੀ ਮੁੱਖਮੰਤਰੀ ਵੱਲੋਂ ਕੀਤੇ ਗਏ ਐਲਾਨ ਦੀ ਪੂਰੀ ਵੀਡੀਓ ਸੁਣੋ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ
- ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
- ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
- ਆਪ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ, ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹੋਵੇਗਾ ਹਿਸਾਬ: ਸੁਨੀਲ ਜਾਖੜ