Close

Recent Posts

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ, ਦਿੱਤੇ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼, ਵੇਖੋਂ ਵੀਡੀਓ

  • PublishedMarch 30, 2022

ਚੰਡੀਗੜ੍ਹ, 30 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਵੱਡਾ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਮੌਜੂਦਾ ਫੀਸ ਦਰਾਂ ‘ਚ ਵਾਧਾ ਨਹੀਂ ਕਰ ਸਕਣਗੇ । ਨਾ ਹੀ ਕੋਈ ਸਕੂਲ ਮਾਪਿਆਂ ਨੂੰ ਮਜਬੂਰ ਕਰ ਸਕਣਗੇ ਕਿ ਉਹ ਸਪੈਸ਼ਲ ਦੁਕਾਨ ‘ਚ ਜਾ ਕੇ ਹੀ ਕਿਤਾਬਾਂ ਅਤੇ ਵਰਦੀਆਂ ਖਰੀਦਣ।

Written By
The Punjab Wire