ਪੰਜਾਬ ਸਰਕਾਰ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ

ਚੰਡੀਗੜ੍ਹ, 31 ਮਾਰਚ। ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। 

Exit mobile version