ਚੰਡੀਗੜ੍ਹ, 6 ਅਪ੍ਰੈਲ : ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।
Recent Posts
- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
- ਪੰਜਾਬ ‘ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ: ਸਿੱਖਿਆ ਵਿਭਾਗ ਨੇ ਲਿਆ ਫੈਸਲਾ, 30 ਜੂਨ ਤੱਕ ਸਕੂਲ ਰਹਿਣਗੇ ਬੰਦ
- ਭਾਜਪਾ ਦਾ ਮਾਝੇ ਚ ਅਕਾਲੀ ਦਲ ‘ਬਾਦਲ’ ਨੂੰ ਵੱਡਾ ਝਟਕਾ
- ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ ‘ਚ ਕੀਤੀ ਵਿਸ਼ਾਲ ਜਨਸਭਾ
- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ