ਚੰਡੀਗੜ੍ਹ, 7 ਅਪ੍ਰੈਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਬਾਣੀ ਦੇ ਪ੍ਰਸ਼ਾਰਣ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸ਼ਾਰਣ ਲਈ ਪੰਜਾਬ ਸਰਕਾਰ ਨਵੀਂ ਤਕਨੀਕ ਨਾਲ ਲੈਸ ਹਰ ਤਰ੍ਹਾਂ ਦਾ ਸਾਮਾਨ ਲਗਾਉਣ ਲਈ ਤਿਆਰ ਹੈ। ਹਰ ਪਲੇਟਫਾਰਮ ਉਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਵਾਸਤੇ ਨਵੀਂ ਤਕਨੀਕ ਲਗਾਈ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਬੇਨਤੀ ਕੀਤੀ ਕਿ ਜੋ ਵੀ ਕਮੇਟੀ ਸਾਨੂੰ ਸੇਵਾ ਲਗਾਏਗੀ ਅਸੀਂ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗੇ।
Recent Posts
- ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
- ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
- ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
- ਐੱਚਪੀਵੀ ਟੀਕਾਕਰਣ ਜਾਗਰੂਕਤਾ ਲਈ ਡਾਕਟਰਾਂ ਨੇ ਆਪਣੀ ਬੱਚੀਆ ਨੂੰ ਲਗਵਾਏ ਟੀਕੇ