ਆਰਥਿਕਤਾ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਚੰਗੀ ਖ਼ਬਰ :ਭਗਵੰਤ ਮਾਨ

ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਚੰਗੀ ਖ਼ਬਰ :ਭਗਵੰਤ ਮਾਨ
  • PublishedApril 12, 2022

ਗੁਰਦਾਸਪੁਰ, 12 ਅਪ੍ਰੈਲ (ਮੰਨਣ ਸੈਣੀ)। ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ। ਭਗਵੰਤ ਮਾਨ ਨੇ ਇਹ ਸੁਨੇਹਾ ਟਵੀਟ ਕਰ ਦਿੱਤਾ

ਜਿਸ ਦੇ ਜਵਾਬ ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲ ਦੇਵਾਂਗੇਂ। ਕੇਜਰੀਵਾਲ ਨੇ ਕਿਹਾ ਕਿ ਲੋਕ ਬੜੇ ਪਰੇਸ਼ਾਨ ਅਤੇ ਦੁੱਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਅਸੀਂ ਲੋਕਾਂ ਦੇ ਲਈ ਦਿਨ ਰਾਤ ਕੰਮ ਕਰਨਾ ਹੈ।

Written By
The Punjab Wire